New Love status punjabi for whatsapp 2020
WhatsApp Status is a great way to express yourself. It is an expression, written specifically and in a precise way to reveal one's views, thoughts, and emotions in a creative style.
Love encompasses a range of strong and positive emotional and mental states, from the most sublime virtue or good habit, the deepest interpersonal affection and to the simplest pleasure.Most commonly, love refers to a feeling of strong attraction and emotional attachment.
Best 10 love status punjabi with pics
1.ਇਹ ਜ਼ਿੰਦਗੀ ਏਨੀ ਛੌਟੀ ਏ, ਕਿਤੇ ਰੁੱਸਣ ਮਨਾਉਣ ਚ ਨਾਂ ਲੰਘ ਜਾਵੇ. ਅਸੀ ਸਿਰਫ ਤੇਰੇ ਹਾਂ, ਕਿਤੇ ਇਹ ਸਮਝਾਉਣ ਚ ਨਾਂ ਲੰਘ ਜਾਵੇ.. 2.ਪਿਆਰ ਦੀ ਇਕ ਨਿਕੀ ਜਹੀ ਪਰਿਭਾਸ਼ਾ-ਮੈਂ ਸ਼ਬਦ ਤੇ ਤੂ ਅਰਥ ਤੇਰੇ ਬਿਨਾ ਮੈਂ ਵਿਅਰਥ  3.ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ । 4.ਸੋਹਣੇ ਹਾਂ ਜਾਂ ਨਹੀ.. ਇਹ ਤਾਂ ਰੱਬ ਜਾਣਦਾ ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ 5.ਦਿਲ ਦਰਿਆ ਸੁਮਦਰੋ ਡੂਘੇ ਕੌਣ ਦਿਲਾਂ ਦੀਆ ਜਾਣੇ ਗੁਲਾਮ ਫਰੀਦਾ ਦਿਲ ਓਥੇ ਦਈਏ ਜਿੱਥੇ ਅਗਲਾ ਕਦਰ ਵੀ ਜਾਣੇ 6.ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ 7.ਸੁਪਨੇ ਵਿੱਚ ਸੁੱਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ , ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾਂ ਨਾ 8.ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ 9.ਤੇਰਾ __ਨਾਮ 😃 __ਸੋਹਣਿਅਾ 😍 ਵੇ ਮੈ __ਚੂੜੇ ੳੁਤੇ ਲਿਖਣਾ.. °° ਸੋਹਰੇ _ਘਰ 🏠 ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ 🍛 ਸਿਖਣਾ..😘😘 10.ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ....😘 |
EmoticonEmoticon